Bible Language

1 Samuel 13:16 (AKJV) American King James Version

Versions

PAV   ਅਤੇ ਸ਼ਾਊਲ ਅਤੇ ਉਹ ਦਾ ਪੁੱਤ੍ਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।
IRVPA   ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।