Bible Language

1 Samuel 21:7 (AKJV) American King James Version

Versions

PAV   ਉਸ ਦਿਨ ਉੱਥੇ ਸ਼ਾਊਲ ਦੇ ਟਹਿਲੂਆਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਅਟਕਾਇਆ ਹੋਇਆ ਸੀ। ਉਹ ਦਾ ਨਾਉਂ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਵਾਗੀਆਂ ਦਾ ਚੌਧਰੀ ਸੀ।।
IRVPA   ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ। ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ। PEPS