Bible Language

1 Samuel 23:25 (AKJV) American King James Version

Versions

PAV   ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ
IRVPA   ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।