Bible Language

1 Thessalonians 3:11 (AKJV) American King James Version

Versions

PAV   ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ
ERVPA   ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
IRVPA   ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।