Bible Language

1 Timothy 2:6 (AKJV) American King James Version

Versions

PAV   ਜਿਹ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿਤ ਕਰ ਕੇ ਦੇ ਦਿੱਤਾ ਅਤੇ ਉਹ ਦੀ ਸਾਖੀ ਆਪਣੇ ਵੇਲੇ ਸਿਰ ਹੋਈ
ERVPA   ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।
IRVPA   ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।