Bible Language

1 Timothy 3:16 (AKJV) American King James Version

Versions

PAV   ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।।
ERVPA   ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ; “ਉਹ ਸਾਨੂੰ ਮਨੁੱਖੀ ਸ਼ਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
IRVPA   ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ। PE