Versions
PAV ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗਰ
ERVPA ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।
IRVPA {ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ} PS ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।