Bible Language

1 Timothy 6:20 (AKJV) American King James Version

Versions

PAV   ਹੇ ਤਿਮੋਥਿਉਸ, ਉਸ ਅਮਾਨਤ ਦੀ ਰਖਵਾਲੀ ਕਰ ਅਤੇ ਜਿਹੜਾ ਝੂਠ ਮੂਠ ਗਿਆਨ ਕਹਾਉਂਦਾ ਹੈ ਉਹ ਦੀ ਗੰਦੀ ਬੁੜ ਬੁੜ ਅਤੇ ਵਿਰੋਧਤਾਈਆਂ ਵੱਲੋਂ ਮੂੰਹ ਭੁਆ ਲੈ
ERVPA   ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਮੂਰਖਮਈ ਗੱਲਾਂ ਆਖਦੇ ਹਨ, ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹਡ਼ੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
IRVPA   ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।