Bible Language

1 Chronicles 14:2 (AKJV) American King James Version

Versions

PAV   ਅਰ ਦਾਊਦ ਨੂੰ ਨਿਹਚਾ ਹੋਈ ਜੋ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਥਾਪਿਆ ਕਿਉਂ ਜੋ ਉਸ ਦਾ ਰਾਜ ਉਸ ਦੀ ਇਸਰਾਏਲੀ ਪਰਜਾ ਦੇ ਕਾਰਨ ਅੱਤ ਉੱਚਾ ਕੀਤਾ ਗਿਆ
IRVPA   ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।