Bible Language

1 Chronicles 21:21 (AKJV) American King James Version

Versions

PAV   ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਅੱਖੀਆਂ ਪੱਟ ਕੇ ਦਾਊਦ ਨੂੰ ਡਿੱਠਾ, ਅਰ ਪਿੜ ਤੋਂ ਬਾਹਰ ਜਾ ਕੇ ਦਾਊਦ ਅੱਗੇ ਡੰਡੌਤ ਕੀਤੀ
IRVPA   ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਦਾਊਦ ਨੂੰ ਦੇਖਿਆ, ਅਤੇ ਪਿੜ ਤੋਂ ਬਾਹਰ ਜਾ ਕੇ ਦਾਊਦ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।