Bible Language

1 Chronicles 21:26 (AKJV) American King James Version

Versions

PAV   ਅਰ ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਰ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਅਰ ਉਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਘੱਲ ਕੇ ਉਸ ਨੂੰ ਉੱਤਰ ਦਿੱਤਾ
IRVPA   ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਤਾਂ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਭੇਜ ਕੇ ਉਸ ਨੂੰ ਉੱਤਰ ਦਿੱਤਾ।