Bible Language

1 Chronicles 25:1 (AKJV) American King James Version

Versions

PAV   ਅਤੇ ਦਾਊਦ ਤੇ ਸੈਨਾ ਪਤੀਆਂ ਨੇ ਆਸਾਫ ਅਰ ਹੇਮਾਨ ਅਰ ਯਦੂਥੂਨ ਦੇ ਪੁੱਤ੍ਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਅੱਡ ਰੱਖਿਆ ਕਿ ਓਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਨਬੁੱਵਤ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ, -
IRVPA   {ਸੰਗੀਤਕਾਰਾਂ ਦੀ ਸੇਵਾ} PS ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,