Bible Language

1 Chronicles 28:11 (AKJV) American King James Version

Versions

PAV   ਤਾਂ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੀ ਭੰਡਾਰਾਂ ਦਾ, ਉਸ ਦੀਆਂ ਉਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ, ਅਤੇ ਉਸ ਦੇ ਪਰਾਹਚਿਤ ਦਾ ਅਸਥਾਨ ਦਾ ਨਕਸ਼ਾ ਦਿੱਤਾ
IRVPA   ਤਾਂ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੇ ਭੰਡਾਰਾਂ ਦਾ, ਉਸ ਦੀਆਂ ਉੱਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ ਅਤੇ ਉਸ ਦੀ ਪ੍ਰਾਸਚਿੱਤ ਦੇ ਸਥਾਨ ਦਾ ਨਕਸ਼ਾ ਦਿੱਤਾ