Bible Language

1 Chronicles 3:1 (AKJV) American King James Version

Versions

PAV   ਏਹ ਦਾਊਦ ਦੇ ਪੁੱਤ੍ਰ ਸਨ ਜਿਹੜੇ ਹਬਰੋਨ ਵਿੱਚ ਉਹ ਦੇ ਲਈ ਜੰਮੇ। ਪਲੌਠਾ ਅਮਨੋਨ, ਯਿਜ਼ਰਏਲੀ ਅਹੀਨੋਅਮ ਤੋਂ, ਦੂਜਾ ਦਾਨਿਏਲ ਕਰਮਲੀ ਅਬੀਗੈਲ ਤੋਂ
IRVPA   {ਰਾਜਾ ਦਾਊਦ ਦੇ ਪੁੱਤਰ} PS ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,