Bible Language

1 Chronicles 5:18 (AKJV) American King James Version

Versions

PAV   ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ ਤੇ ਤੇਗ ਧਾਰੀ ਅਤੇ ਤੀਰੰਦਾਜ਼ੀ ਅਤੇ ਲੜਾਈ ਵਿੱਚ ਸਿਆਣੇ ਸਨ ਚੌਤਾਲੀ ਹਜ਼ਾਰ ਸੱਤ ਸੌ ਸੱਠ ਜੋਧੇ ਸਨ
IRVPA   {ਪੂਰਬ ਦੇ ਵਿੱਚ ਰਹਿਣ ਵਾਲੇ ਗੋਤਾਂ ਦੀਆਂ ਸੈਨਾਵਾਂ} PS ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨ