Bible Language

1 Corinthians 13 (AKJV) American King James Version

Versions

PAV   ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ
ERVPA   ਮੈਂ ਭਾਵੇਂ ਮਨੁੱਖ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।
IRVPA   {ਪਿਆਰ ਉੱਤਮ ਹੈ} PS ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।