Bible Language

1 Corinthians 14:24 (AKJV) American King James Version

Versions

PAV   ਪਰ ਜੇ ਸੱਭੇ ਅਗੰਮ ਵਾਕ ਬੋਲਣ ਅਤੇ ਕੋਈ ਨਿਹਚਾਹੀਣ ਅਥਵਾ ਨਾ ਵਾਕਫ਼ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਚਿਆ ਜਾਵੇਗਾ
ERVPA   ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।
IRVPA   ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।