Versions
PAV ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਕਲੀਸਿਯਾ ਵਿੱਚ ਚੁੱਪ ਕਰ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ
ERVPA ਪਰ ਜੇ ਉਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
IRVPA ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।