Bible Language

1 Corinthians 15:12 (AKJV) American King James Version

Versions

PAV   ਹੁਣ ਜੇ ਮਸੀਹ ਦਾ ਇਹ ਪਰਚਾਰ ਕਰੀਦਾ ਹੈ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਭਈ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ
ERVPA   ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉਠਾਇਆ ਗਿਆ ਸੀ, ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੌਤ ਤੋਂ ਨਹੀਂ ਉਭਾਰੇ ਜਾਣਗੇ?
IRVPA   {ਸਾਡਾ ਜੀ ਉੱਠਣਾ} PS ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।