Bible Language

1 Corinthians 15:14 (AKJV) American King James Version

Versions

PAV   ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪਰਚਾਰ ਥੋਥਾ ਹੈ ਅਤੇ ਤੁਹਾਡੀ ਨਿਹਚਾ ਥੋਥੀ ਹੈ
ERVPA   ਅਤੇ ਜੇ ਮਸੀਹ ਨੂੰ ਮੌਤ ਤੋਂ ਨਹੀਂ ਉਭਾਰਿਆ ਗਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
IRVPA   ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।