Bible Language

1 Corinthians 15:15 (AKJV) American King James Version

Versions

PAV   ਨਾਲੇ ਅਸੀਂ ਪਰਮੇਸ਼ੁਰ ਦੇ ਝੂਠੇ ਗਵਾਹ ਭੀ ਠਹਿਰੇ ਕਿਉਂ ਜੋ ਅਸਾਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜੁਆਲਿਆ ਜਿਹ ਨੂੰ ਉਸ ਨੇ ਨਹੀਂ ਜੁਆਲਿਆ ਜੇਕਰ ਮੁਰਦੇ ਨਹੀਂ ਜੀ ਉੱਠਦੇ ਹੈ
ERVPA   ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੁਰਦੇ ਤੋਂ ਉਭਾਰਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਉਭਾਰਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਉਭਾਰਿਆ।
IRVPA   ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।