Bible Language

1 Corinthians 15:23 (AKJV) American King James Version

Versions

PAV   ਪਰ ਹਰੇਕ ਆਪੋ ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫੇਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ
ERVPA   ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਉਭਰੇਗਾ। ਸਭ ਤੋਂ ਪਹਿਲਾਂ ਉਭਾਰਿਆ ਜਾਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹਡ਼ੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।
IRVPA   ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।