Bible Language

1 Corinthians 15:24 (AKJV) American King James Version

Versions

PAV   ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਕੁਦਰਤ ਨੂੰ ਨਾਸ ਕਰ ਦਿੱਤਾ ਹੋਵੇਗਾ
ERVPA   ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।
IRVPA   ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।