Bible Language

1 Corinthians 15:31 (AKJV) American King James Version

Versions

PAV   ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਅਭਮਾਨ ਮੈ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਕਰਦਾ ਹਾਂ ਉਹ ਦੀ ਸੌਂਹ ਹੈ ਜੋ ਮੈਂ ਹਰ ਰੋਜ ਮਰਦਾ ਹਾਂ
ERVPA   ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਨ ਕਰਦਾ ਹਾਂ।
IRVPA   ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।