Bible Language

1 Corinthians 15:6 (AKJV) American King James Version

Versions

PAV   ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ
ERVPA   ਉਸਤੋਂ ਮਗਰੋਂ, ਮਸੀਹ 500 ਤੋਂ ਵਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।
IRVPA   ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।