Bible Language

1 Corinthians 15:9 (AKJV) American King James Version

Versions

PAV   ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ
ERVPA   ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।
IRVPA   ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।