Bible Language

1 Corinthians 2 (AKJV) American King James Version

Versions

PAV   ਹੇ ਭਰਾਵੋ, ਜਾਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਖੀ ਦੀ ਖਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਯਾ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ
ERVPA   ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
IRVPA   {ਪਰਮੇਸ਼ੁਰ ਦਾ ਗਿਆਨ} PS ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।