Bible Language

1 Corinthians 2:15 (AKJV) American King James Version

Versions

PAV   ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ
ERVPA   ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਰਣੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰਖ ਸਕਦੇ।
IRVPA   ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।