Bible Language

1 Corinthians 3:12 (AKJV) American King James Version

Versions

PAV   ਪਰ ਜੇ ਕੋਈ ਇਹ ਨੀਂਹ ਉੱਤੇ ਸੋਨੇ, ਚਾਂਦੀ, ਬਹੁ ਮੁੱਲੇ ਪੱਥਰਾਂ, ਲੱਕੜਾਂ, ਘਾਹ ਅਤੇ ਭੋ ਦੀ ਉਸਾਰੀ ਕਰੇ
ERVPA   ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕਡ਼ੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸਕਦਾ ਹੈ।
IRVPA   ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।