Bible Language

1 Corinthians 3:13 (AKJV) American King James Version

Versions

PAV   ਤਾਂ ਹਰੇਕ ਦਾ ਕੰਮ ਪਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸਨੂੰ ਉਘਾੜ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪੇ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪਰਕਾਰ ਦਾ ਹੈ
ERVPA   ਪਰ ਹਰ ਇੱਕ ਵਿਅਕਤੀ ਦਾ ਕੰਮ ਸਪਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਰਣੇ ਦਾ ਦਿਨ ਇਸਨੂੰ ਬਹੁਤ ਸਪਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰਖ ਕਰੇਗੀ।
IRVPA   ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।