Bible Language

1 Corinthians 3:8 (AKJV) American King James Version

Versions

PAV   ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇ ਇੱਕ ਹਨ ਪਰ ਹਰੇਕ ਆਪੋ ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ
ERVPA   ਜਿਹਡ਼ਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹਡ਼ਾ ਇਸਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
IRVPA   ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ।