Versions
PAV ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!
ERVPA ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸ਼ਰੀਰ ਖੁਦ ਮਸੀਹ ਦੇ ਸ਼ਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋਡ਼ਨਾ ਚਾਹੀਦਾ।
IRVPA ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!