Bible Language

1 John 4:11 (AKJV) American King James Version

Versions

PAV   ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ
ERVPA   ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
IRVPA   ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।