Bible Language

1 John 4:21 (AKJV) American King James Version

Versions

PAV   ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।
ERVPA   ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹਡ਼ਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
IRVPA   ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l PE