Versions
PAV ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਤੀਵੀਂ ਦਾ ਪੁੱਤ੍ਰ ਬੀਮਾਰ ਪੈ ਗਿਆ ਅਤੇ ਉਹ ਦੀ ਬੀਮਾਰੀ ਬਹੁਤ ਸਖਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।