Bible Language

1 Kings 3:9 (AKJV) American King James Version

Versions

PAV   ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇਹ ਭਈ ਉਹ ਤੇਰੀ ਪਰਜਾ ਦਾ ਨਿਆਉਂ ਕਰ ਸੱਕੇ ਏਸ ਲਈ ਭਈ ਮੈਂ ਅੱਛੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਉਂ ਕੌਣ ਕਰ ਸੱਕਦਾ ਹੈ?
IRVPA   ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?