Bible Language

1 Kings 6:7 (AKJV) American King James Version

Versions

PAV   ਅਤੇ ਜਦ ਏਹ ਭਵਨ ਬਣਾਉਂਦੇ ਸਨ ਤਾਂ ਉਸ ਵਿੱਚ ਪੂਰੇ ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ ਸੋ ਭਵਨ ਦੇ ਬਣਾਉਣ ਵਿੱਚ ਨਾ ਓਥੇ ਤੇਸੀ ਨਾ ਬਸੂਲੀ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ
IRVPA   ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।