Bible Language

1 Kings 8:28 (AKJV) American King James Version

Versions

PAV   ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ
IRVPA   ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।