Bible Language

1 Kings 8:5 (AKJV) American King James Version

Versions

PAV   ਤਾਂ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਹ ਦੇ ਕੋਲ ਇਕੱਠੀ ਹੋਈ ਉਹ ਦੇ ਨਾਲ ਸੰਦੂਕ ਦੇ ਅੱਗੇ ਸਨ ਅਤੇ ਉਨ੍ਹਾਂ ਨੇ ਇੱਨੀਆਂ ਭੇਡਾਂ ਤੇ ਬਲਦ ਚੜ੍ਹਾਏ ਭਈ ਉਹ ਵਧੀਕ ਹੋਣ ਦੇ ਕਾਰਨ ਨਾ ਗਿਣਤੀ ਵਿੱਚ ਨਾ ਲੇਖੇ ਵਿੱਚ ਸੱਕਦੇ ਸਨ
IRVPA   ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।