Bible Language

1 Peter 1:8 (AKJV) American King James Version

Versions

PAV   ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ
ERVPA   ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸਨੂੰ ਦੇਖ ਨਹੀਂ ਸਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹਡ਼ੀ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
IRVPA   ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।