Bible Language

1 Peter 4:13 (AKJV) American King James Version

Versions

PAV   ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ
ERVPA   ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
IRVPA   ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ