Bible Language

1 Peter 5:13 (AKJV) American King James Version

Versions

PAV   ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤ੍ਰ ਮਰਕੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ
ERVPA   ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
IRVPA   ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ