Bible Language

1 Samuel 11:1 (AKJV) American King James Version

Versions

PAV   ਤਦ ਅੰਮੋਨੀ ਨਾਹਾਸ਼ ਚੜ੍ਹ ਆਇਆ ਅਤੇ ਯਾਬੇਸ-ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਨੇਮ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ
IRVPA   {ਸ਼ਾਊਲ ਦੀ ਅਮੋਨੀਆਂ ਉੱਤੇ ਜਿੱਤ} PS ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।