Bible Language

1 Samuel 12:10 (AKJV) American King James Version

Versions

PAV   ਫੇਰ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸਾਂ ਪਾਪ ਕੀਤਾ ਕਿਉਂ ਜੋ ਅਸਾਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਭਗਤੀ ਕਰਾਂਗੇ
IRVPA   ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।