Versions
PAV ਤਾਂ ਸ਼ਾਊਲ ਨੇ ਆਖਿਆ ਕਿ ਓਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ ਚੰਗੀਆਂ ਭੇਡਾਂ ਅਤੇ ਬਲਦਾਂ ਨੂੰ ਜੀਉਂਦਿਆਂ ਰੱਖਿਆ ਭਈ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸਾਂ ਮੂਲੋਂ ਹੀ ਨਾਸ ਕਰ ਸੁੱਟਿਆ
IRVPA ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ ਕਰ ਸੁੱਟਿਆ।