Bible Language

1 Samuel 17:23 (AKJV) American King James Version

Versions

PAV   ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਭਲਵਾਨ ਗਾਥੀ ਫਲਿਸਤੀ ਗੋਲਿਅਥ ਨਾਮੇ ਫਲਿਸਤੀ ਪਾਲਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਅੱਗੇ ਵਾਂਙੁ ਫੇਰ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ
IRVPA   ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ। PEPS