Bible Language

1 Samuel 17:26 (AKJV) American King James Version

Versions

PAV   ਤਾਂ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫਲਿਸਤੀ ਹੈ ਕੌਣ ਜੋ ਜੀਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਲੱਜਿਆਵਾਨ ਕਰੇ?
IRVPA   ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?