Bible Language

1 Samuel 17:46 (AKJV) American King James Version

Versions

PAV   ਅਤੇ ਅੱਜ ਹਾਂ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਰ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਭਈ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ
IRVPA   ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।