Bible Language

1 Samuel 17:52 (AKJV) American King James Version

Versions

PAV   ਤਾਂ ਇਸਰਾਏਲ ਅਰ ਯਹੂਦਾਹ ਦੇ ਲੋਕ ਉੱਠੇ ਅਤੇ ਦੂਣ ਤੋੜੀ ਅਤੇ ਅਕਰੋਨ ਦੇ ਫਾਟਕਾਂ ਤੋੜੀ ਵੰਗਾਰ ਕੇ ਫਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫਲਿਸਤੀਆਂ ਵਿੱਚੋਂ ਫੱਟੇ ਗਏ ਸੋ ਸਆਰੈਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੋੜੀ ਡਿੱਗਦੇ ਗਏ
IRVPA   ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ਵਾਦੀ ਅਤੇ ਅਕਰੋਨ ਤੱਕ ਡਿੱਗਦੇ ਗਏ।