Bible Language

1 Samuel 17:9 (AKJV) American King James Version

Versions

PAV   ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗੁਲਾਮ ਹੋਵੋਗੇ ਅਤੇ ਸਾਡੀ ਗੁਲਾਮੀ ਕਰੋਗੇ
IRVPA   ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।